ਕੂਚ 2:10 - ਪਵਿੱਤਰ ਬਾਈਬਲ10 ਬੱਚਾ ਵੱਡਾ ਹੋ ਗਿਆ, ਅਤੇ ਕੁਝ ਸਮੇਂ ਬਾਦ, ਔਰਤ ਨੇ ਬੱਚਾ ਰਾਜੇ ਦੀ ਧੀ ਨੂੰ ਦੇ ਦਿੱਤਾ। ਰਾਜੇ ਧੀ ਨੇ ਬੱਚੇ ਨੂੰ ਆਪਣੇ ਪੁੱਤਰ ਵਜੋਂ ਪ੍ਰਵਾਨ ਕਰ ਲਿਆ। ਉਸ ਨੇ ਉਸਦਾ ਨਾਮ ਮੂਸਾ ਰੱਖਿਆ, ਕਿਉਂਕਿ ਉਸ ਨੇ ਉਸ ਨੂੰ ਪਾਣੀ ਵਿੱਚੋਂ ਕੱਢਿਆ ਸੀ। See the chapterਪਵਿੱਤਰ ਬਾਈਬਲ O.V. Bible (BSI)10 ਜਾਂ ਬਾਲ ਵੱਡਾ ਹੋ ਗਿਆ ਤਾਂ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਆਈ। ਉਹ ਉਸ ਦਾ ਪੁੱਤ੍ਰ ਠਹਿਰਿਆ ਅਤੇ ਉਸ ਨੇ ਇਹ ਕਹਿ ਕੇ ਉਹ ਦਾ ਨਾਮ ਮੂਸਾ ਰੱਖਿਆ ਭਈ ਮੈਂ ਏਸ ਨੂੰ ਪਾਣੀ ਵਿੱਚੋਂ ਕੱਢਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ। See the chapter |