Online Bible

- Advertisements -




ਕੂਚ 2:11 - ਪਵਿੱਤਰ ਬਾਈਬਲ

11 ਮੂਸਾ ਵੱਡਾ ਹੋਇਆ। ਇੱਕ ਦਿਨ ਉਹ ਆਪਣੇ ਇਬਰਾਨੀ ਲੋਕਾਂ ਕੋਲ ਗਿਆ ਅਤੇ ਵੇਖਿਆ ਕਿਵੇਂ ਉਨ੍ਹਾਂ ਨੂੰ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਸੇ ਸਮੇਂ, ਉਸ ਨੇ ਇੱਕ ਮਿਸਰੀ ਆਦਮੀ ਨੂੰ ਇਬਰਾਨੀ ਬੰਦੇ ਨੂੰ ਕੁੱਟਦਿਆਂ ਵੇਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਫੇਰ ਐਉਂ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਾਂ ਮੂਸਾ ਵੱਡਾ ਹੋਇਆ ਤਾਂ ਉਸ ਆਪਣੇ ਭਰਾਵਾਂ ਕੋਲ ਬਾਹਰ ਜਾਕੇ ਉਨ੍ਹਾਂ ਦੇ ਭਾਰਾਂ ਨੂੰ ਡਿੱਠਾ ਅਰ ਉਸ ਨੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।

See the chapter Copy




ਕੂਚ 2:11

Follow us:

Advertisements


Advertisements