ਕੂਚ 2:12 - ਪਵਿੱਤਰ ਬਾਈਬਲ12 ਮੂਸਾ ਨੇ ਆਲੇ-ਦੁਆਲੇ ਦੇਖਿਆ ਅਤੇ ਉਸ ਨੇ ਦੇਖਿਆ ਕਿ ਕੋਈ ਵੀ ਨਹੀਂ ਦੇਖ ਰਿਹਾ ਸੀ। ਫ਼ੇਰ ਮੂਸਾ ਨੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤੇ ਵਿੱਚ ਦਫ਼ਨਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)12 ਉਸ ਨੇ ਐਧਰ ਓਧਰ ਝਾਤੀ ਮਾਰੀ ਅਤੇ ਜਾਂ ਵੇਖਿਆ ਭਈ ਕੋਈ ਨਹੀਂ ਹੈ ਤਾਂ ਉਸ ਨੇ ਉਸ ਮਿਸਰੀ ਨੂੰ ਮਾਰ ਸੁੱਟਿਆ ਅਤੇ ਰੇਤ ਵਿੱਚ ਲੁੱਕਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ। See the chapter |