ਕੂਚ 2:13 - ਪਵਿੱਤਰ ਬਾਈਬਲ13 ਅਗਲੇ ਦਿਨ ਮੂਸਾ ਨੇ ਦੋ ਇਬਰਾਨੀ ਬੰਦਿਆਂ ਨੂੰ ਦੇਖਿਆ ਜੋ ਆਪਸ ਵਿੱਚ ਲੜ ਰਹੇ ਸਨ। ਮੂਸਾ ਨੇ ਦੇਖਿਆ ਕਿ ਇੱਕ ਆਦਮੀ ਗਲਤ ਸੀ। ਮੂਸਾ ਨੇ ਉਸ ਆਦਮੀ ਨੂੰ ਆਖਿਆ, “ਤੂੰ ਆਪਣੇ ਗੁਆਂਢੀ ਨੂੰ ਕਿਉਂ ਦੁੱਖ ਦੇ ਰਿਹਾ ਹੈਂ?” See the chapterਪਵਿੱਤਰ ਬਾਈਬਲ O.V. Bible (BSI)13 ਜਾਂ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ ਦੋ ਇਬਰਾਨੀ ਆਪੋ ਵਿੱਚ ਲੜ ਰਹੇ ਸਨ ਤਾਂ ਉਸ ਨੇ ਝੂਠੇ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ? See the chapter |