ਕੂਚ 2:14 - ਪਵਿੱਤਰ ਬਾਈਬਲ14 ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।” See the chapterਪਵਿੱਤਰ ਬਾਈਬਲ O.V. Bible (BSI)14 ਤਾਂ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈ ਬਣਾ ਦਿੱਤਾ? ਭਲਾ, ਤੂੰ ਏਹ ਸੋਚਦਾ ਹੈਂ ਕਿ ਜਿਵੇਂ ਤੈਂ ਉਸ ਮਿਸਰੀ ਨੂੰ ਮਾਰ ਸੁੱਟਿਆ ਤਿਵੇਂ ਮੈਨੂੰ ਵੀ ਮਾਰ ਸੁੱਟੇਂਗਾ? ਤਾਂ ਮੂਸਾ ਡਰ ਗਿਆ ਅਤੇ ਆਖਿਆ, ਏਹ ਗੱਲ ਜਰੂਰ ਖੁਲ੍ਹ ਗਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ। See the chapter |