Online Bible

- Advertisements -




ਕੂਚ 2:16 - ਪਵਿੱਤਰ ਬਾਈਬਲ

16 ਮਿਦਯਾਨ ਵਿੱਚ ਇੱਕ ਜਾਜਕ ਸੀ ਜਿਸਦੀਆਂ ਸੱਤ ਧੀਆਂ ਸਨ। ਉਹ ਕੁੜੀਆਂ ਆਪਣੇ ਪਿਤਾ ਦੀਆਂ ਭੇਡਾਂ ਲਈ ਪਾਣੀ ਭਰਨ ਵਾਸਤੇ ਉਸ ਖੂਹ ਤੇ ਆਈਆਂ। ਉਹ ਚੁਬੱਚੇ ਵਿੱਚ ਪਾਣੀ ਭਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਮਿਦਯਾਨ ਦੇ ਪੁਜਾਰੀ ਦੀਆਂ ਸੱਤ ਧੀਆਂ ਸਨ। ਉਨ੍ਹਾਂ ਆਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।

See the chapter Copy




ਕੂਚ 2:16

Follow us:

Advertisements


Advertisements