ਕੂਚ 2:17 - ਪਵਿੱਤਰ ਬਾਈਬਲ17 ਪਰ ਉੱਥੇ ਕੁਝ ਅਯਾਲੀ ਸਨ ਜਿਨ੍ਹਾਂ ਨੇ ਕੁੜੀਆਂ ਨੂੰ ਦੂਰ ਭਜਾ ਦਿੱਤਾ ਅਤੇ ਉਨ੍ਹਾਂ ਨੂੰ ਪਾਣੀ ਨਹੀਂ ਭਰਨ ਦਿੱਤਾ। ਇਸ ਲਈ ਮੂਸਾ ਨੇ ਕੁੜੀਆਂ ਦੀ ਸਹਾਇਤਾ ਕੀਤੀ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)17 ਤਾਂ ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਹਟਾ ਦਿੱਤਾ ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਿਲਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ। See the chapter |