ਕੂਚ 2:18 - ਪਵਿੱਤਰ ਬਾਈਬਲ18 ਤਾਂ ਉਹ ਆਪਣੇ ਪਿਤਾ, ਰਊਏਲ ਕੋਲ ਵਾਪਸ ਚਲੀਆਂ ਗਈਆਂ। ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, “ਅੱਜ ਤੁਸੀਂ ਛੇਤੀ ਘਰ ਆ ਗਈਆਂ ਹੋ।” See the chapterਪਵਿੱਤਰ ਬਾਈਬਲ O.V. Bible (BSI)18 ਜਾਂ ਓਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਾਂ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ? See the chapter |