ਕੂਚ 2:19 - ਪਵਿੱਤਰ ਬਾਈਬਲ19 ਕੁੜੀਆਂ ਨੇ ਜਵਾਬ ਦਿੱਤਾ, “ਹਾਂ ਜੀ, ਅਯਾਲੀਆਂ ਨੇ ਸਾਨੂੰ ਦੂਰ ਭਜਾਉਣ ਦੀ ਕੋਸ਼ਿਸ਼ ਕੀਤੀ। ਪਰ ਇੱਕ ਮਿਸਰੀ ਆਦਮੀ ਨੇ ਸਾਡੀ ਮਦਦ ਕੀਤੀ। ਉਸ ਨੇ ਸਾਡੇ ਲਈ ਪਾਣੀ ਲਿਆਂਦਾ ਅਤੇ ਸਾਡੇ ਪਸ਼ੂਆਂ ਨੂੰ ਵੀ ਪਿਲਾਇਆ।” See the chapterਪਵਿੱਤਰ ਬਾਈਬਲ O.V. Bible (BSI)19 ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਡੇ ਅਯਾਲੀਆਂ ਦੇ ਹੱਥੋਂ ਛੁਡਾਇਆ ਨਾਲੇ ਸਾਡੇ ਲਈ ਪਾਣੀ ਕੱਢ ਕੱਢ ਕੇ ਇੱਜੜ ਨੂੰ ਪਿਲਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ। See the chapter |