ਕੂਚ 2:20 - ਪਵਿੱਤਰ ਬਾਈਬਲ20 ਇਸ ਲਈ ਰਊਏਲ ਨੇ ਆਪਣੀਆਂ ਧੀਆਂ ਨੂੰ ਆਖਿਆ, “ਕਿੱਥੇ ਹੈ ਉਹ ਆਦਮੀ? ਤੁਸੀਂ ਉਸ ਨੂੰ ਛੱਡ ਕੇ ਕਿਉਂ ਆ ਗਈਆਂ? ਉਸ ਨੂੰ ਇੱਥੋਂ ਸੱਦੋ ਅਤੇ ਉਸ ਨੂੰ ਸਾਡੇ ਨਾਲ ਖਾਣਾ ਖੁਆਓ।” See the chapterਪਵਿੱਤਰ ਬਾਈਬਲ O.V. Bible (BSI)20 ਤਾਂ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਸੱਦੋ ਜੋ ਉਹ ਰੋਟੀ ਖਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ। See the chapter |