ਕੂਚ 2:22 - ਪਵਿੱਤਰ ਬਾਈਬਲ22 ਸਿੱਪੋਰਾ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੂਸਾ ਨੇ ਉਸਦਾ ਨਾਮ ਗੇਰਸ਼ੋਮ ਰੱਖਿਆ। ਮੂਸਾ ਨੇ ਆਪਣੇ ਪੁੱਤਰ ਨੂੰ ਇਹ ਨਾਮ ਇਸ ਲਈ ਦਿੱਤਾ ਕਿ ਉਹ ਇੱਕ ਪਰਾਈ ਧਰਤੀ ਉੱਤੇ ਅਜਨਬੀ ਸੀ। See the chapterਪਵਿੱਤਰ ਬਾਈਬਲ O.V. Bible (BSI)22 ਅਤੇ ਉਹ ਪੁੱਤ੍ਰ ਜਣੀ ਤਾਂ ਉਸ ਨੇ ਉਸ ਦਾ ਨਾਉਂ ਗੇਰਸ਼ੋਮ ਰੱਖਿਆ ਕਿਉ ਜੋ ਉਸ ਨੇ ਆਖਿਆ, ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।” See the chapter |