ਕੂਚ 2:24 - ਪਵਿੱਤਰ ਬਾਈਬਲ24 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਹੂੰਗ ਸੁਣੀ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ ਚੇਤੇ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ। See the chapter |