ਕੂਚ 2:3 - ਪਵਿੱਤਰ ਬਾਈਬਲ3 ਮਾਂ ਡਰਦੀ ਸੀ ਕਿ ਬੱਚੇ ਦਾ ਜ਼ਰੂਰ ਪਤਾ ਚੱਲ ਜਾਵੇਗਾ ਅਤੇ ਉਸ ਨੂੰ ਮਾਰ ਦਿੱਤਾ ਜਾਵੇਗਾ ਕਿਉਂਕਿ ਉਹ ਮੁੰਡਾ ਸੀ। ਤਿੰਨਾ ਮਹੀਨਿਆਂ ਮਗਰੋਂ ਉਸ ਨੇ ਇੱਕ ਟੋਕਰਾ ਬਣਾਇਆ ਅਤੇ ਉਸ ਉੱਪਰ ਇੱਕ ਲੇਪ ਲਗਾਇਆ ਤਾਂ ਕਿ ਉਹ ਪਾਣੀ ਵਿੱਚ ਤਰ ਸੱਕੇ। ਉਸ ਨੇ ਬੱਚੇ ਨੂੰ ਟੋਕਰੇ ਵਿੱਚ ਰੱਖ ਦਿੱਤਾ। ਫ਼ੇਰ ਉਸ ਨੇ ਟੋਕਰੇ ਨੂੰ ਨਦੀ ਵਿੱਚਲੀ ਕਾਹੀ ਦੇ ਅੰਦਰ ਰੱਖ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)3 ਜਾਂ ਅੱਗੇ ਨੂੰ ਲੁਕਾ ਨਾ ਸੱਕੀ ਤਾਂ ਉਸ ਨੇ ਕਾਨਿਆਂ ਦਾ ਇੱਕ ਟੋਕਰਾ ਲੈ ਕੇ ਉਸ ਨੂੰ ਚੀਕਣੀ ਮਿੱਟੀ ਅਤੇ ਰਾਲ ਦੇ ਨਾਲ ਲਿੱਪਿਆ ਅਰ ਬਾਲ ਨੂੰ ਉਸ ਦੇ ਵਿੱਚ ਪਾਕੇ ਦਰਿਆ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ। See the chapter |