ਕੂਚ 2:5 - ਪਵਿੱਤਰ ਬਾਈਬਲ5 ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ। See the chapterਪਵਿੱਤਰ ਬਾਈਬਲ O.V. Bible (BSI)5 ਫ਼ਿਰਊਨ ਦੀ ਧੀ ਅਸ਼ਨਾਨ ਕਰਨ ਲਈ ਦਰਿਆ ਉੱਤੇ ਉੱਤਰੀ ਅਰ ਤਾਂ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ ਕੰਢੇ ਫਿਰਦੀਆਂ ਸਨ ਤਾਂ ਉਸ ਨੇ ਪਿਲਛੀ ਵਿੱਚ ਟੋਕਰਾ ਵੇਖਿਆ। ਉਸ ਆਪਣੀ ਟਹਿਲਣ ਨੂੰ ਉਸ ਦੇ ਲਿਆਉਣ ਨੂੰ ਘੱਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ। See the chapter |