ਕੂਚ 2:6 - ਪਵਿੱਤਰ ਬਾਈਬਲ6 ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ। See the chapterਪਵਿੱਤਰ ਬਾਈਬਲ O.V. Bible (BSI)6 ਜਾਂ ਉਸ ਨੇ ਉਸ ਨੂੰ ਖੋਲ੍ਹਿਆ ਤਾਂ ਉਸ ਨੇ ਬਾਲ ਨੂੰ ਡਿੱਠਾ ਅਤੇ ਵੇਖੋ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆਇਆ ਅਰ ਉਸ ਨੇ ਆਖਿਆ ਕਿ ਏਹ ਇਬਰਾਨੀਆਂ ਦੇ ਬਾਲਾਂ ਵਿੱਚੋਂ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ। See the chapter |