ਕੂਚ 2:9 - ਪਵਿੱਤਰ ਬਾਈਬਲ9 ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।” ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਏਸ ਬਾਲ ਨੂੰ ਲੈ ਅਰ ਮੇਰੇ ਲਈ ਦੁੱਧ ਚੁੰਘਾ। ਮੈਂ ਤੈਨੂੰ ਮਜਦੂਰੀ ਦੇਵਾਂਗੀ। ਤਾਂ ਉਸ ਤੀਵੀਂ ਨੇ ਬਾਲ ਨੂੰ ਲੈ ਕੇ ਦੁੱਧ ਚੁੰਘਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ। See the chapter |