Online Bible

- Advertisements -




ਕੂਚ 40:10 - ਪਵਿੱਤਰ ਬਾਈਬਲ

10 ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਤੇ ਤੇਲ ਛਿੜਕੀਂ। ਜਗਵੇਦੀ ਦੀ ਹਰ ਚੀਜ਼ ਉੱਤੇ ਤੇਲ ਛਿੜਕੀਂ। ਤੂੰ ਜਗਵੇਦੀ ਨੂੰ ਪਵਿੱਤਰ ਬਣਾ ਦੇਵੇਂਗਾ। ਇਹ ਬਹੁਤ ਪਵਿੱਤਰ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਐਉਂ ਤੂੰ ਜਗਵੇਦੀ ਨੂੰ ਪਵਿੱਤ੍ਰ ਕਰੀਂ ਤਾਂ ਉਹ ਜਗਵੇਦੀ ਅੱਤ ਪਵਿੱਤ੍ਰ ਹੋਵੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਇਸ ਤਰ੍ਹਾਂ ਤੂੰ ਜਗਵੇਦੀ ਨੂੰ ਪਵਿੱਤਰ ਕਰੀਂ ਤਾਂ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ।

See the chapter Copy




ਕੂਚ 40:10

Follow us:

Advertisements


Advertisements