ਕੂਚ 40:13 - ਪਵਿੱਤਰ ਬਾਈਬਲ13 ਫ਼ੇਰ ਹਾਰੂਨ ਨੂੰ ਖਾਸ ਵਸਤਰ ਪਹਿਨਾਵੀਂ। ਉਸ ਉੱਪਰ ਤੇਲ ਛਿੜਕੀਂ ਤੇ ਉਸ ਨੂੰ ਪਵਿੱਤਰ ਬਣਾ ਦੇਵੀਂ। ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਤੂੰ ਹਾਰੂਨ ਨੂੰ ਪਵਿੱਤ੍ਰ ਬਸਤ੍ਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ। See the chapter |