ਕੂਚ 40:27 - ਪਵਿੱਤਰ ਬਾਈਬਲ27 ਫ਼ੇਰ ਉਸ ਨੇ ਜਗਵੇਦੀ ਉੱਤੇ ਸੁਗੰਧਤ ਧੂਫ਼ ਧੁਖਾਈ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |