ਕੂਚ 40:28 - ਪਵਿੱਤਰ ਬਾਈਬਲ28 ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)28 ਫੇਰ ਉਸ ਨੇ ਡੇਹਰੇ ਦੇ ਦਰਵੱਜੇ ਦੀ ਓਟ ਲਮਕਾਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਫੇਰ ਉਸ ਨੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈ। See the chapter |