ਕੂਚ 40:3 - ਪਵਿੱਤਰ ਬਾਈਬਲ3 ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ। See the chapterਪਵਿੱਤਰ ਬਾਈਬਲ O.V. Bible (BSI)3 ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪੜਦੇ ਨਾਲ ਵੱਖਰਾ ਕਰੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ। See the chapter |