ਕੂਚ 40:30 - ਪਵਿੱਤਰ ਬਾਈਬਲ30 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਤਸਲਾ ਰੱਖ ਦਿੱਤਾ। ਮੂਸਾ ਨੇ ਤਸਲੇ ਵਿੱਚ ਹੱਥ-ਪੈਰ ਧੋਣ ਲਈ ਪਾਣੀ ਰੱਖ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)30 ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ See the chapter |