Online Bible

- Advertisements -




ਕੂਚ 40:32 - ਪਵਿੱਤਰ ਬਾਈਬਲ

32 ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਰਥਾਤ ਜਦ ਓਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਓਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਓਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਰਥਾਤ ਜਦ ਉਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

See the chapter Copy




ਕੂਚ 40:32

Follow us:

Advertisements


Advertisements