Online Bible

- Advertisements -




ਕੂਚ 40:33 - ਪਵਿੱਤਰ ਬਾਈਬਲ

33 ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਵਿਹੜੇ ਦੇ ਆਲੇ-ਦੁਆਲੇ ਪਰਦੇ ਸਥਾਪਿਤ ਕਰ ਦਿੱਤੇ। ਮੂਸਾ ਨੇ ਜਗਵੇਦੀ ਦਾ ਵਿਹੜਾ ਵੀ ਸਥਾਪਿਤ ਕੀਤਾ। ਫ਼ੇਰ ਉਸ ਨੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਮੂਸਾ ਨੇ ਇਹ ਸਾਰਾ ਕੰਮ ਮੁਕਾ ਲਿਆ ਜਿਹੜਾ ਯਹੋਵਾਹ ਨੇ ਉਸ ਨੂੰ ਕਰਨ ਲਈ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਫੇਰ ਉਸ ਨੇ ਹਾਤਾ ਡੇਹਰੇ ਅਤੇ ਜਗਵੇਦੀ ਦੇ ਚੁਫੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਹਾਤੇ ਦੇ ਫਾਟਕ ਉੱਤੇ ਲਮਕਾਇਆ। ਐਉਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਫੇਰ ਉਸ ਨੇ ਵਿਹੜਾ ਡੇਰੇ ਅਤੇ ਜਗਵੇਦੀ ਦੇ ਚੁਫ਼ੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਵਿਹੜੇ ਦੇ ਫਾਟਕ ਉੱਤੇ ਲਮਕਾਇਆ। ਇਸ ਤਰ੍ਹਾਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ।

See the chapter Copy




ਕੂਚ 40:33

Follow us:

Advertisements


Advertisements