ਕੂਚ 40:6 - ਪਵਿੱਤਰ ਬਾਈਬਲ6 “ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਸਾਹਮਣੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਸਥਾਪਿਤ ਕਰੀਂ। See the chapterਪਵਿੱਤਰ ਬਾਈਬਲ O.V. Bible (BSI)6 ਤੂੰ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਅੱਗੇ ਰੱਖੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤੂੰ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀਂ See the chapter |