ਕੂਚ 40:9 - ਪਵਿੱਤਰ ਬਾਈਬਲ9 “ਮਸਹ ਵਾਲਾ ਤੇਲ ਲੈ ਕੇ ਇਸ ਨੂੰ ਪਵਿੱਤਰ ਤੰਬੂ ਦੀ ਹਰ ਸੈਅ ਉੱਪਰ ਛਿੜਕ ਦੇਵੀਂ। ਜਦੋਂ ਤੂੰ ਇਨ੍ਹਾਂ ਚੀਜ਼ਾਂ ਉੱਪਰ ਤੇਲ ਛਿੜਕੇਂਗਾ ਤਾਂ ਤੂੰ ਇਨ੍ਹਾਂ ਨੂੰ ਪਵਿੱਤਰ ਬਣਾ ਦੇਵੇਂਗਾ। See the chapterਪਵਿੱਤਰ ਬਾਈਬਲ O.V. Bible (BSI)9 ਤੂੰ ਮਲਣ ਦਾ ਤੇਲ ਲੈਕੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਸੋ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤ੍ਰ ਕਰੀਂ ਤਾਂ ਓਹ ਪਵਿੱਤ੍ਰ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ। See the chapter |