ਗਲਾਤਿਯਾ 1:2 - ਪਵਿੱਤਰ ਬਾਈਬਲ2 ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਓਹ ਸਭ ਭਰਾ ਜਿਹੜੇ ਮੇਰੇ ਨਾਲ ਹਨ। ਅੱਗੇ ਜੋਗ ਗਲਾਤਿਯਾ ਦੀਆਂ ਕਲੀਸਿਯਾਂ ਨੂੰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ See the chapterਪਵਿੱਤਰ ਬਾਈਬਲ (Revised Common Language North American Edition)2 ਅਤੇ ਉਹਨਾਂ ਸਾਰੇ ਵਿਸ਼ਵਾਸੀਆਂ ਦੇ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਯਾ ਦੀ ਕਲੀਸੀਯਾਵਾਂ ਨੂੰ, See the chapterਪੰਜਾਬੀ ਮੌਜੂਦਾ ਤਰਜਮਾ2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਅਤੇ ਗਲਾਤੀਆਂ ਦੀਆਂ ਕਲੀਸਿਆਵਾਂ ਨੂੰ ਪੱਤਰ ਲਿਖਿਆ ਗਿਆ: See the chapterPunjabi Standard Bible2 ਅਤੇ ਉਨ੍ਹਾਂ ਸਾਰੇ ਭਾਈਆਂ ਦੇ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤਿਯਾ ਦੀਆਂ ਕਲੀਸਿਆਵਾਂ ਨੂੰ; See the chapter |