Online Bible

- Advertisements -




ਗਲਾਤਿਯਾ 2:11 - ਪਵਿੱਤਰ ਬਾਈਬਲ

11 ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਪਰ ਜਾਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਸਾਹਮਣਾ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਪਰ ਜਦੋਂ ਪਤਰਸ ਅੰਤਾਕਿਯਾ ਵਿੱਚ ਆਇਆ ਤਾਂ ਮੈਂ ਉਸ ਦੇ ਮੂੰਹ ਤੇ ਉਸ ਦਾ ਵਿਰੋਧ ਕੀਤਾ ਕਿਉਂਕਿ ਉਹ ਬਿਲਕੁਲ ਗ਼ਲਤ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਜਦੋਂ ਕੈਫ਼ਾਸ ਅੰਤਾਕਿਆ ਸ਼ਹਿਰ ਵਿੱਚ ਆਇਆ, ਮੈਂ ਉਸਦੇ ਚਿਹਰੇ ਤੇ ਉਸਦਾ ਵਿਰੋਧ ਕੀਤਾ, ਕਿਉਂਕਿ ਉਹ ਤਾਂ ਦੋਸ਼ੀ ਠਹਿਰਿਆ ਸੀ।

See the chapter Copy

Punjabi Standard Bible

11 ਪਰ ਜਦੋਂ ਕੇਫ਼ਾਸ ਅੰਤਾਕਿਯਾ ਆਇਆ ਤਾਂ ਮੈਂ ਉਸ ਦੇ ਮੂੰਹ 'ਤੇ ਉਸ ਦਾ ਵਿਰੋਧ ਕੀਤਾ ਕਿਉਂਕਿ ਉਹ ਦੋਸ਼ੀ ਠਹਿਰਿਆ ਸੀ;

See the chapter Copy




ਗਲਾਤਿਯਾ 2:11

Follow us:

Advertisements


Advertisements