ਗਲਾਤਿਯਾ 2:13 - ਪਵਿੱਤਰ ਬਾਈਬਲ13 ਇਸ ਲਈ ਪਤਰਸ ਪੱਖੰਡੀ ਸੀ। ਹੋਰ ਯਹੂਦੀ ਵਿਸ਼ਵਾਸੀ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਬਾਕੀ ਯਹੂਦੀਆਂ ਨੇ ਵੀ ਉਹ ਦੇ ਨਾਲ ਦੁਰੰਗੀ ਕੀਤੀ ਐਥੋਂ ਤੀਕ ਜੋ ਬਰਨਬਾਸ ਵੀ ਓਹਨਾਂ ਦੀ ਦੁਰੰਗੀ ਨਾਲ ਭਰਮਾਇਆ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)13 ਬਾਕੀ ਯਹੂਦੀ ਵੀ ਪਤਰਸ ਦੇ ਨਾਲ ਇਸ ਪਖੰਡ ਵਿੱਚ ਮਿਲ ਗਏ ਇੱਥੋਂ ਤੱਕ ਕਿ ਬਰਨਬਾਸ ਵੀ ਉਹਨਾਂ ਦੇ ਇਸ ਪਖੰਡ ਵਿੱਚ ਫਸ ਕੇ ਭਟਕ ਗਿਆ । See the chapterਪੰਜਾਬੀ ਮੌਜੂਦਾ ਤਰਜਮਾ13 ਬਾਕੀ ਯਹੂਦੀ ਵਿਸ਼ਵਾਸੀ ਉਸ ਦੇ ਪਖੰਡ ਵਿੱਚ ਸ਼ਾਮਲ ਹੋ ਗਏ, ਬਰਨਬਾਸ ਵੀ ਉਨ੍ਹਾਂ ਦੇ ਪਖੰਡ ਦੇ ਕਾਰਨ ਕੁਰਾਹੇ ਪੈ ਗਿਆ। See the chapterPunjabi Standard Bible13 ਉਸ ਦੇ ਇਸ ਪਖੰਡ ਵਿੱਚ ਬਾਕੀ ਯਹੂਦੀਆਂ ਨੇ ਵੀ ਉਸ ਦਾ ਸਾਥ ਦਿੱਤਾ, ਇੱਥੋਂ ਤੱਕ ਕਿ ਬਰਨਬਾਸ ਵੀ ਉਨ੍ਹਾਂ ਦੇ ਇਸ ਪਖੰਡ ਨਾਲ ਭਰਮਾਇਆ ਗਿਆ। See the chapter |