ਗਲਾਤਿਯਾ 2:17 - ਪਵਿੱਤਰ ਬਾਈਬਲ17 ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਣਾਏ ਜਾਈਏ। ਇਸ ਲਈ ਇਹ ਸਪੱਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ। See the chapterਪਵਿੱਤਰ ਬਾਈਬਲ O.V. Bible (BSI)17 ਪਰ ਜੇ ਅਸੀਂ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ ਤਾਂ ਭਲਾ, ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ, ਤਾਂ ਕੀ ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ! See the chapterਪਵਿੱਤਰ ਬਾਈਬਲ (Revised Common Language North American Edition)17 ਪਰ ਅਸੀਂ ਜਿਹੜੇ ਮਸੀਹ ਦੇ ਦੁਆਰਾ ਨੇਕ ਠਹਿਰਾਏ ਜਾਣਾ ਚਾਹੁੰਦੇ ਹਾਂ, ਜੇਕਰ ਅਸੀਂ ਵੀ ਪਾਪੀ ਨਿਕਲੀਏ ਤਾਂ ਕੀ ਇਸ ਦਾ ਅਰਥ ਇਹ ਹੈ ਕਿ ਮਸੀਹ ਪਾਪ ਦਾ ਕਾਰਨ ਹਨ ? ਨਹੀਂ, ਕਦੀ ਵੀ ਨਹੀਂ ! See the chapterਪੰਜਾਬੀ ਮੌਜੂਦਾ ਤਰਜਮਾ17 “ਪਰ ਜੇ, ਮਸੀਹ ਵਿੱਚ ਧਰਮੀ ਹੋਣ ਦੀ ਭਾਲ ਵਿੱਚ, ਅਸੀਂ ਯਹੂਦੀ ਆਪਣੇ ਆਪ ਨੂੰ ਵੀ ਪਾਪੀਆਂ ਵਿੱਚ ਪਾਉਂਦੇ ਹਾਂ, ਤਾਂ ਕੀ ਇਸ ਦਾ ਇਹ ਮਤਲਬ ਨਹੀਂ ਕਿ ਮਸੀਹ ਪਾਪ ਦਾ ਸੇਵਾਦਾਰ ਹੋਇਆ? ਬਿਲਕੁਲ ਨਹੀਂ! See the chapterPunjabi Standard Bible17 ਸੋ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਨਾ ਚਾਹੁੰਦੇ ਹਾਂ, ਜੇ ਆਪ ਹੀ ਪਾਪੀ ਨਿੱਕਲਦੇ ਹਾਂ ਤਾਂ ਕੀ ਮਸੀਹ ਪਾਪ ਦਾ ਸੇਵਕ ਹੈ? ਕਦੇ ਵੀ ਨਹੀਂ! See the chapter |