Online Bible

- Advertisements -




ਗਲਾਤਿਯਾ 2:19 - ਪਵਿੱਤਰ ਬਾਈਬਲ

19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਇਸ ਲਈ ਜੋ ਮੈਂ ਸ਼ਰਾ ਹੀ ਦੇ ਕਾਰਨ ਸ਼ਰਾ ਦੀ ਵੱਲੋਂ ਮੋਇਆ ਭਈ ਪਰਮੇਸ਼ੁਰ ਲਈ ਜੀਉਂਦਾ ਰਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਕਿਉਂਕਿ ਮੈਂ ਵਿਵਸਥਾ ਦੇ ਰਾਹੀਂ ਵਿਵਸਥਾ ਦੇ ਲਈ ਮਰ ਚੁੱਕਾ ਹਾਂ ਤਾਂ ਜੋ ਮੈਂ ਪਰਮੇਸ਼ਰ ਦੇ ਲਈ ਜੀਵਾਂ । ਮੈਂ ਤਾਂ ਮਸੀਹ ਦੇ ਨਾਲ ਸਲੀਬ ਉੱਤੇ ਚੜ੍ਹਾਇਆ ਜਾ ਚੁੱਕਾ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 “ਕਿਉਂਕਿ ਬਿਵਸਥਾ ਦੁਆਰਾ ਮੈਂ ਬਿਵਸਥਾ ਲਈ ਮਸੀਹ ਨਾਲ ਸਲੀਬ ਉੱਤੇ ਮਰਿਆ ਤਾਂ ਜੋ ਮੈਂ ਪਰਮੇਸ਼ਵਰ ਲਈ ਜੀ ਸਕਾਂ।

See the chapter Copy

Punjabi Standard Bible

19 ਕਿਉਂ ਜੋ ਮੈਂ ਬਿਵਸਥਾ ਦੇ ਦੁਆਰਾ ਬਿਵਸਥਾ ਲਈ ਮਰ ਗਿਆ ਤਾਂਕਿ ਪਰਮੇਸ਼ਰ ਲਈ ਜੀ ਸਕਾਂ।

See the chapter Copy




ਗਲਾਤਿਯਾ 2:19

Follow us:

Advertisements


Advertisements