ਗਲਾਤਿਯਾ 2:3 - ਪਵਿੱਤਰ ਬਾਈਬਲ3-4 ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਆ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)3 ਪਰ ਤੀਤੁਸ ਵੀ ਜੋ ਮੇਰੇ ਨਾਲ ਸੀ ਭਾਵੇਂ ਯੂਨਾਨੀ ਸੀ ਤਾਂ ਵੀ ਧੱਕੋ ਧੱਕੀ ਸੁੰਨਤੀ ਨਾ ਬਣਾਇਆ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਤੀਤੁਸ ਵੀ ਜੋ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)3 ਪਰ ਉੱਥੇ ਮੇਰੇ ਸਾਥੀ ਤੀਤੁਸ ਨੂੰ ਜਿਹੜਾ ਇੱਕ ਯੂਨਾਨੀ ਸੀ, ਕਿਸੇ ਨੇ ਸੁੰਨਤ ਕਰਵਾਉਣ ਦੇ ਲਈ ਮਜਬੂਰ ਨਹੀਂ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ3 ਫਿਰ ਵੀ ਤੀਤੁਸ, ਜੋ ਮੇਰੇ ਨਾਲ ਸੀ, ਉਸ ਨੂੰ ਵੀ ਸੁੰਨਤ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਗਿਆ, ਭਾਵੇਂ ਉਹ ਯੂਨਾਨੀ ਸੀ। See the chapterPunjabi Standard Bible3 ਪਰ ਤੀਤੁਸ ਜੋ ਮੇਰੇ ਨਾਲ ਸੀ, ਉਸ ਨੂੰ ਯੂਨਾਨੀ ਹੋਣ 'ਤੇ ਵੀ ਸੁੰਨਤ ਕਰਾਉਣ ਲਈ ਮਜ਼ਬੂਰ ਨਾ ਕੀਤਾ ਗਿਆ। See the chapter |