Online Bible

- Advertisements -




ਗਲਾਤਿਯਾ 2:8 - ਪਵਿੱਤਰ ਬਾਈਬਲ

8 ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਕਿਉਂਕਿ ਜਿਹ ਨੇ ਸੁੰਨਤੀਆਂ ਦੇ ਵਿਖੇ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਅਸਰ ਕੀਤਾ ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਭੀ ਅਸਰ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਕਿਉਂਕਿ ਪਰਮੇਸ਼ਰ ਜਿਹਨਾਂ ਨੇ ਪਤਰਸ ਨੂੰ ਯਹੂਦੀਆਂ ਭਾਵ ਸੁੰਨਤੀਆਂ ਦੇ ਲਈ ਰਸੂਲ ਠਹਿਰਾਇਆ, ਉਹਨਾਂ ਨੇ ਹੀ ਮੈਨੂੰ ਪਰਾਈਆਂ ਕੌਮਾਂ ਭਾਵ ਅਸੁੰਨਤੀਆਂ ਦੇ ਲਈ ਰਸੂਲ ਠਹਿਰਾਇਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਕਿਉਂਕਿ ਪਰਮੇਸ਼ਵਰ, ਜੋ ਪਤਰਸ ਨੂੰ ਸੁੰਨਤੀਆਂ ਵਿੱਚ ਇੱਕ ਰਸੂਲ ਵਜੋਂ ਇਸਤੇਮਾਲ ਕਰਦਾ ਸੀ, ਗ਼ੈਰ-ਯਹੂਦੀ ਲੋਕਾਂ ਵਿੱਚ ਮੈਨੂੰ ਵੀ ਇੱਕ ਰਸੂਲ ਵਜੋਂ ਇਸਤੇਮਾਲ ਕਰ ਰਿਹਾ ਹੈ।

See the chapter Copy

Punjabi Standard Bible

8 ਕਿਉਂਕਿ ਜਿਸ ਨੇ ਸੁੰਨਤੀ ਲੋਕਾਂ ਵਿੱਚ ਰਸੂਲਪੁਣੇ ਦੀ ਸੇਵਾ ਲਈ ਪਤਰਸ ਦੇ ਅੰਦਰ ਕੰਮ ਕੀਤਾ, ਉਸੇ ਨੇ ਮੇਰੇ ਅੰਦਰ ਪਰਾਈਆਂ ਕੌਮਾਂ ਦੇ ਲਈ ਕੰਮ ਕੀਤਾ

See the chapter Copy




ਗਲਾਤਿਯਾ 2:8

Follow us:

Advertisements


Advertisements