ਉਤਪਤ 1:10 - ਪਵਿੱਤਰ ਬਾਈਬਲ10 ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ। See the chapterਪਵਿੱਤਰ ਬਾਈਬਲ O.V. Bible (BSI)10 ਪਰਮੇਸ਼ੁਰ ਨੇ ਖੁਸ਼ਕੀ ਨੂੰ ਧਰਤੀ ਆਖਿਆ ਅਤੇ ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। See the chapter |