Online Bible

- Advertisements -




ਉਤਪਤ 1:11 - ਪਵਿੱਤਰ ਬਾਈਬਲ

11 ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਫੇਰ ਪਰਮੇਸ਼ੁਰ ਨੇ ਅਖਿਆ ਕਿ ਧਰਤੀ ਘਾਹ, ਨਾਲੇ ਬੀ ਵਾਲਾ ਸਾਗ ਪੱਤ ਅਤੇ ਫਲਦਾਰ ਬਿਰਛ ਉਗਾਵੇ ਜਿਹੜੇ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਵਾਲਾ ਫਲ ਧਰਤੀ ਉੱਤੇ ਦੇਣ ਅਤੇ ਓਵੇਂ ਹੀ ਹੋ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।

See the chapter Copy




ਉਤਪਤ 1:11

Follow us:

Advertisements


Advertisements