ਉਤਪਤ 1:15 - ਪਵਿੱਤਰ ਬਾਈਬਲ15 ਇਹ ਰੌਸ਼ਨੀਆਂ ਧਰਤੀ ਉੱਤੇ ਰੌਸ਼ਨੀ ਚਮਕਾਉਣ ਲਈ ਅਕਾਸ਼ ਵਿੱਚ ਹੋਣਗੀਆਂ।” ਅਤੇ ਇਹੀ ਵਾਪਰਿਆ। See the chapterਪਵਿੱਤਰ ਬਾਈਬਲ O.V. Bible (BSI)15 ਓਹ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਭਈ ਓਹ ਧਰਤੀ ਉੱਤੇ ਚਾਨਣ ਕਰਨ ਅਤੇ ਓਵੇਂ ਹੀ ਹੋ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ। See the chapter |