Online Bible

- Advertisements -




ਉਤਪਤ 1:18 - ਪਵਿੱਤਰ ਬਾਈਬਲ

18 ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਦਿਨ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਅਕਾਸ਼ ਵਿੱਚ ਰੱਖ ਦਿੱਤਾ। ਇਨ੍ਹਾਂ ਰੌਸ਼ਨੀਆਂ ਨੇ ਰੌਸ਼ਨੀ ਨੂ ਹਨੇਰੇ ਨਾਲੋਂ ਵੱਖ ਕਰ ਦਿੱਤਾ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਦਿਨ ਅਰ ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਅਨ੍ਹੇਰੇ ਤੋਂ ਅੱਡ ਕਰਨ। ਤਾਂ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।

See the chapter Copy




ਉਤਪਤ 1:18

Follow us:

Advertisements


Advertisements