Online Bible

- Advertisements -




ਉਤਪਤ 1:20 - ਪਵਿੱਤਰ ਬਾਈਬਲ

20 ਪਰਮੇਸ਼ੁਰ ਨੇ ਆਖਿਆ, “ਪਾਣੀ ਬਹੁਤ ਸਾਰੇ ਜੀਵਿਤ ਪ੍ਰਾਣੀਆਂ ਨਾਲ ਭਰ ਜਾਵੇ ਅਤੇ ਅਕਾਸ਼ ਦੇ ਵਾਯੂਮੰਡਲ ਦੇ ਆਰ-ਪਾਰ ਪੰਛੀ ਉੱਡਦੇ ਰਹਿਣ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਢੇਰ ਸਾਰੇ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।

See the chapter Copy




ਉਤਪਤ 1:20

Follow us:

Advertisements


Advertisements