Online Bible

- Advertisements -




ਉਤਪਤ 1:27 - ਪਵਿੱਤਰ ਬਾਈਬਲ

27 ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਸ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।

See the chapter Copy




ਉਤਪਤ 1:27

Follow us:

Advertisements


Advertisements