Online Bible

- Advertisements -




ਉਤਪਤ 1:30 - ਪਵਿੱਤਰ ਬਾਈਬਲ

30 ਅਤੇ ਮੈਂ ਸਾਰੇ ਹਰੇ ਪੌਦੇ ਜਾਨਵਰਾਂ ਨੂੰ ਦੇ ਰਿਹਾ ਹਾਂ। ਉਹ ਹਰੇ ਪੌਦੇ ਉਨ੍ਹਾਂ ਦਾ ਭੋਜਨ ਹੋਣਗੇ। ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਅਤੇ ਉਹ ਸਾਰੇ ਛੋਟੇ ਜੀਵ ਜਿਹੜੇ ਧਰਤੀ ਉੱਤੇ ਰੀਂਗਦੇ ਹਨ, ਉਸ ਭੋਜਨ ਨੂੰ ਖਾਣਗੇ।” ਅਤੇ ਇਹ ਸਾਰੀਂਆਂ ਗੱਲਾ ਵਾਪਰ ਗਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਅਤੇ ਮੈਂ ਧਰਤੀ ਦੇ ਹਰ ਜਾਨਵਰ ਨੂੰ ਅਰ ਅਕਾਸ਼ ਦੇ ਹਰ ਪੰਛੀ ਨੂੰ ਅਰ ਧਰਤੀ ਪੁਰ ਹਰ ਘਿੱਸਰਨ ਵਾਲੇ ਨੂੰ ਜਿਹ ਦੇ ਵਿੱਚ ਜੀਵਣ ਦਾ ਸਾਹ ਹੈ ਖਾਣ ਲਈ ਹਰ ਪਰਕਾਰ ਦਾ ਸਾਗ ਪੱਤ ਦੇ ਦਿੱਤਾ ਅਤੇ ਉਵੇਂ ਹੀ ਹੋ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।

See the chapter Copy




ਉਤਪਤ 1:30

Follow us:

Advertisements


Advertisements