Online Bible

- Advertisements -




ਉਤਪਤ 1:31 - ਪਵਿੱਤਰ ਬਾਈਬਲ

31 ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ। ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਉਪਰੰਤ ਪਰਮੇਸ਼ੁਰ ਨੇ ਸਰਬੱਤ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਡਿੱਠਾ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਸੋ ਸੰਝ ਤੇ ਸਵੇਰ ਛੇਵਾਂ ਦਿਨ ਹੋਇਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।

See the chapter Copy




ਉਤਪਤ 1:31

Follow us:

Advertisements


Advertisements