ਉਤਪਤ 1:5 - ਪਵਿੱਤਰ ਬਾਈਬਲ5 ਪਰਮੇਸ਼ੁਰ ਨੇ ਰੋਸ਼ਨੀ ਨੂੰ “ਦਿਨ” ਦਾ ਨਾਮ ਦਿੱਤਾ, ਅਤੇ ਹਨੇਰੇ ਨੂੰ “ਰਾਤ” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਪਹਿਲਾ ਦਿਨ ਸੀ। See the chapterਪਵਿੱਤਰ ਬਾਈਬਲ O.V. Bible (BSI)5 ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਤੇ ਅਨ੍ਹੇਰੇ ਨੂੰ ਰਾਤ ਆਖਿਆ ਸੋ ਸੰਝ ਤੇ ਸਵੇਰ ਪਹਿਲਾ ਦਿਨ ਹੋਇਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। See the chapter |