ਉਤਪਤ 2:10 - ਪਵਿੱਤਰ ਬਾਈਬਲ10 ਅਦਨ ਵਿੱਚ ਇੱਕ ਨਦੀ ਵਗਦੀ ਸੀ ਜਿਹੜੀ ਬਾਗ਼ ਨੂੰ ਸਿਂਜਦੀ ਸੀ। ਉਹ ਨਦੀ ਫ਼ੇਰ ਚਾਰ ਸ਼ਾਖਾਵਾਂ ਵਿੱਚ ਪਾਟ ਗਈ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਇੱਕ ਦਰਿਆ ਉਸ ਬਾਗ ਨੂੰ ਸਿੰਜਣ ਲਈ ਅਦਨ ਤੋਂ ਨਿੱਕਲਿਆ ਅਤੇ ਉੱਥੋਂ ਵੰਡਿਆ ਗਿਆ ਅਰ ਚਾਰ ਹਿੱਸੇ ਹੋ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ। See the chapter |