ਉਤਪਤ 2:11 - ਪਵਿੱਤਰ ਬਾਈਬਲ11 ਪਹਿਲੀ ਨਦੀ ਦਾ ਨਾਮ ਪੀਸੋਨ ਸੀ। ਇਹ ਨਦੀ ਹਵੀਲਾਹ, ਦੇ ਸਮੁੱਚੇ ਦੇਸ਼ ਦੇ ਦੁਆਲੇ ਵਗਦੀ ਸੀ ਜਿੱਥੇ ਸੋਨਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਇੱਕ ਦਾ ਨਾਉਂ ਪੀਸੋਨ ਹੈ ਜਿਹੜਾ ਸਾਰੇ ਹਵੀਲਾਹ ਦੇਸ ਨੂੰ ਘੇਰਦਾ ਹੈ ਜਿੱਥੇ ਸੋਨਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ See the chapter |