Online Bible

- Advertisements -




ਉਤਪਤ 2:14 - ਪਵਿੱਤਰ ਬਾਈਬਲ

14 ਤੀਸਰੀ ਨਦੀ ਦਾ ਨਾਮ ਹਿੱਦਕਲ ਸੀ। ਇਹ ਨਦੀ ਅੱਸ਼ੂਰ ਦੇ ਪੂਰਬ ਵਿੱਚ ਵਗਦੀ ਸੀ। ਚੌਥੀ ਨਦੀ ਫ਼ਰਾਤ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤੀਜੀ ਨਦੀ ਦਾ ਨਾਉਂ ਹਿੱਦਕਲ ਹੈ ਜਿਹੜੀ ਅੱਸ਼ੂਰ ਦੇ ਚੜ੍ਹਦੇ ਪਾਸੇ ਜਾਂਦੀ ਹੈ ਅਤੇ ਚੌਥੀ ਫਰਾਤ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।

See the chapter Copy




ਉਤਪਤ 2:14

Follow us:

Advertisements


Advertisements