ਉਤਪਤ 2:15 - ਪਵਿੱਤਰ ਬਾਈਬਲ15 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ ਵਿੱਚ ਜ਼ਮੀਨ ਉੱਤੇ ਕੰਮ ਕਰਨ ਅਤੇ ਬਾਗ਼ ਦੀ ਦੇਖ-ਭਾਲ ਲਈ ਰੱਖਿਆ। See the chapterਪਵਿੱਤਰ ਬਾਈਬਲ O.V. Bible (BSI)15 ਯਹੋਵਾਹ ਪਰਮੇਸ਼ੁਰ ਨੇ ਉਸ ਆਦਮੀ ਨੂੰ ਲੈਕੇ ਅਦਨ ਦੇ ਬਾਗ ਵਿੱਚ ਰੱਖਿਆ ਤਾਂਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ। See the chapter |