Online Bible

- Advertisements -




ਉਤਪਤ 2:16 - ਪਵਿੱਤਰ ਬਾਈਬਲ

16 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਇਹ ਆਦੇਸ਼ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਆਖਿਆ, “ਤੂੰ ਬਾਗ ਵਿੱਚਲੇ ਹਰ ਰੁੱਖ ਦਾ ਫ਼ਲ ਖਾ ਸੱਕਦਾ ਹੈਂ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਗਿਆ ਦਿੱਤੀ ਕਿ ਬਾਗ ਦੇ ਹਰ ਬਿਰਛ ਤੋਂ ਤੂੰ ਨਿਸੰਗ ਖਾਈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,

See the chapter Copy




ਉਤਪਤ 2:16

Follow us:

Advertisements


Advertisements