Online Bible

- Advertisements -




ਉਤਪਤ 2:18 - ਪਵਿੱਤਰ ਬਾਈਬਲ

18 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ, “ਆਦਮ ਲਈ ਇੱਕਲਿਆਂ ਹੋਣਾ ਚੰਗੀ ਗੱਲ ਨਹੀਂ। ਮੈਂ ਉਸ ਲਈ ਇੱਕ ਸਹਾਇਕ ਸਾਜਾਂਗਾ ਜੋ ਉਸ ਵਰਗਾ ਹੋਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।

See the chapter Copy




ਉਤਪਤ 2:18

Follow us:

Advertisements


Advertisements