ਉਤਪਤ 2:2 - ਪਵਿੱਤਰ ਬਾਈਬਲ2 ਪਰਮੇਸ਼ੁਰ ਨੇ ਆਪਣਾ ਕੰਮ, ਜੋ ਉਹ ਕਰ ਰਿਹਾ ਸੀ ਖ਼ਤਮ ਕਰ ਲਿਆ। ਇਸ ਲਈ ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਜਿਹੜਾ ਉਸ ਨੇ ਬਣਾਇਆ ਸੀ ਸੰਪੂਰਨ ਕੀਤਾ ਅਤੇ ਸੱਤਵੇਂ ਦਿਨ ਆਪਣੇ ਸਾਰੇ ਕਾਰਜ ਤੋਂ ਜਿਹੜਾ ਉਸ ਨੇ ਬਣਾਇਆ ਸੀ ਵੇਹਲਾ ਹੋ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ। See the chapter |