ਉਤਪਤ 2:20 - ਪਵਿੱਤਰ ਬਾਈਬਲ20 ਆਦਮੀ ਨੇ ਪਾਲਤੂ ਜਾਨਵਰਾਂ, ਅਕਾਸ਼ ਦੇ ਸਾਰੇ ਪੰਛੀਆਂ ਅਤੇ ਸਾਰੇ ਜੰਗਲੀ ਜਾਨਵਰਾਂ ਦੇ ਨਾਮ ਵੀ ਰੱਖੇ। ਆਦਮੀ ਨੇ ਅਨੇਕਾਂ ਜਾਨਵਰ ਅਤੇ ਪੰਛੀ ਵੇਖੇ, ਪਰ ਉਸ ਨੂੰ ਕੋਈ ਵੀ ਅਜਿਹਾ ਸਹਾਇਕ ਨਹੀਂ ਲੱਭਿਆ ਜੋ ਉਸ ਲਈ ਜੱਚਦਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)20 ਐਉਂ ਆਦਮੀ ਨੇ ਸਾਰੇ ਡੰਗਰਾਂ ਨੂੰ ਅਰ ਅਕਾਸ਼ ਦੇ ਪੰਛੀਆਂ ਨੂੰ ਅਰ ਜੰਗਲ ਦੇ ਸਾਰੇ ਜਾਨਵਰਾਂ ਨੂੰ ਨਾਉਂ ਦਿੱਤੇ ਪਰ ਆਦਮੀ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ। See the chapter |